lirikcinta.com
a b c d e f g h i j k l m n o p q r s t u v w x y z 0 1 2 3 4 5 6 7 8 9 #

prabh jiyo khasmana kar pyare - bhai bhupinder singh ji lyrics

Loading...

ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
ਬੁਰੇ ਭਲੇ ਹਮ ਥਾਰੇ ॥ ਰਹਾਉ ॥
ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥
ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥
ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
ਬੁਰੇ ਭਲੇ ਹਮ ਥਾਰੇ ॥ ਰਹਾਉ ॥
ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥
ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥

Random Song Lyrics :

Popular

Loading...